ਗਿਣਤੀ 23:14 - ਪਵਿੱਤਰ ਬਾਈਬਲ14 ਇਸ ਲਈ ਬਾਲਾਕ ਬਿਲਆਮ ਨੂੰ ਸੋਫ਼ੀਮ ਦੇ ਖੇਤਾਂ ਨੂੰ ਲੈ ਗਿਆ। ਇਹ ਥਾਂ ਪਿਸਗਾਹ ਪਰਬਤ ਦੀ ਚੋਟੀ ਉੱਤੇ ਸੀ। ਉਸ ਥਾਂ ਉੱਤੇ, ਬਾਲਾਕ ਨੇ ਸੱਤ ਜਗਵੇਦੀਆਂ ਬਣਾਈਆ ਅਤੇ ਫ਼ੇਰ ਤੋਂ ਹਰੇਕ ਜਗਵੇਦੀ ਉੱਤੇ ਉਸ ਨੇ ਇੱਕ-ਇੱਕ ਵਹਿੜਕਾ ਅਤੇ ਇੱਕ-ਇੱਕ ਭੇਡੂ ਬਲੀ ਚੜ੍ਹਾਇਆ। See the chapterਪਵਿੱਤਰ ਬਾਈਬਲ O.V. Bible (BSI)14 ਫੇਰ ਉਹ ਉਸ ਨੂੰ ਸੋਫੀਮ ਦੀ ਰੜ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲਦ ਅਤੇ ਇੱਕ ਛੱਤ੍ਹਾ ਚੜ੍ਹਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ। See the chapter |