ਗਿਣਤੀ 23:16 - ਪਵਿੱਤਰ ਬਾਈਬਲ16 ਇਸ ਤਰ੍ਹਾਂ ਯਹੋਵਾਹ ਬਿਲਆਮ ਨੂੰ ਮਿਲਣ ਲਈ ਆਇਆ ਅਤੇ ਬਿਲਆਮ ਨੂੰ ਦੱਸਿਆ ਕਿ ਉਸ ਨੇ ਕੀ ਆਖਣਾ ਹੈ। ਫ਼ੇਰ ਯਹੋਵਾਹ ਨੇ ਬਿਲਆਮ ਨੂੰ ਬਾਲਾਕ ਕੋਲ ਵਾਪਸ ਜਾਣ ਅਤੇ ਇਹ ਗੱਲਾਂ ਦੱਸਣ ਲਈ ਆਖਿਆ। See the chapterਪਵਿੱਤਰ ਬਾਈਬਲ O.V. Bible (BSI)16 ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਮੁੜ ਕੇ ਇਉਂ ਇਉਂ ਬੋਲੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਜਾ ਕੇ ਇਸ ਤਰ੍ਹਾਂ ਆਖੀਂ See the chapter |