Online Bible

- Advertisements -




ਗਿਣਤੀ 23:17 - ਪਵਿੱਤਰ ਬਾਈਬਲ

17 ਇਸ ਤਰ੍ਹਾਂ ਬਿਲਆਮ ਬਾਲਾਕ ਕੋਲ ਗਿਆ। ਬਾਲਾਕ ਹਾਲੇ ਵੀ ਜਗਵੇਦੀ ਦੇ ਨੇੜੇ ਖਲੋਤਾ ਸੀ। ਮੋਆਬ ਦੇ ਆਗੂ ਉਸ ਦੇ ਨਾਲ ਸਨ। ਅਤੇ ਬਾਲਾਕ ਨੇ ਬਿਲਆਮ ਨੂੰ ਆਉਂਦਿਆ ਦੇਖਿਆ ਅਤੇ ਆਖਿਆ, “ਯਹੋਵਾਹ ਨੇ ਕੀ ਆਖਿਆ ਹੈ?”

See the chapter Copy

ਪਵਿੱਤਰ ਬਾਈਬਲ O.V. Bible (BSI)

17 ਤਾਂ ਉਹ ਉਹ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਸਰਦਾਰਾਂ ਨਾਲ ਖਲੋਤਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਖੋਲ ਕੇ ਆਖਿਆ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਤਾਂ ਉਹ ਉਸ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਹਾਕਮਾਂ ਨਾਲ ਖੜ੍ਹਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਬੋਲਿਆ,

See the chapter Copy




ਗਿਣਤੀ 23:17

Follow us:

Advertisements


Advertisements