ਗਿਣਤੀ 23:18 - ਪਵਿੱਤਰ ਬਾਈਬਲ18 ਫ਼ੇਰ ਬਿਲਆਮ ਨੇ ਇਹ ਗੱਲਾਂ ਆਖੀਆ: “ਬਾਲਾਕ, ਖੜ੍ਹਾ ਹੋ ਜਾ ਅਤੇ ਜੋ ਮੈਂ ਆਖਦਾ ਹਾਂ ਸੁਣ। ਮੇਰੀ ਗੱਲ ਸੁਣ, ਸਿੱਪੋਰ ਦੇ ਪੁੱਤਰ। See the chapterਪਵਿੱਤਰ ਬਾਈਬਲ O.V. Bible (BSI)18 ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤ੍ਰ, ਮੇਰੀਆਂ ਗੱਲਾਂ ਉੱਤੇ ਕੰਨ ਧਰ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤਰ, ਮੇਰੀਆਂ ਗੱਲਾਂ ਉੱਤੇ ਧਿਆਨ ਦੇ। See the chapter |