Online Bible

- Advertisements -




ਗਿਣਤੀ 23:19 - ਪਵਿੱਤਰ ਬਾਈਬਲ

19 ਪਰਮੇਸ਼ੁਰ ਕੋਈ ਮਨੁੱਖ ਨਹੀਂ ਹੈ ਅਤੇ ਉਹ ਝੂਠ ਨਹੀਂ ਬੋਲਦਾ। ਪਰਮੇਸ਼ੁਰ ਕਿਸੇ ਮਨੁੱਖ ਦਾ ਪੁੱਤਰ ਨਹੀਂ ਹੈ। ਉਸ ਦੇ ਨਿਆਂ ਕਦੇ ਵੀ ਨਹੀ ਬਦਲਣਗੇ। ਜਦੋਂ ਯਹੋਵਾਹ ਕੁਝ ਆਖਦਾ, ਉਹ ਇਸ ਨੂੰ ਕਰੇਗਾ। ਜੇਕਰ ਯਹੋਵਾਹ ਕੋਈ ਇਕਰਾਰ ਕਰਦਾ, ਉਹ ਉਹੀ ਕਰੇਗਾ ਜਿਸਦਾ ਉਸ ਨੇ ਇਕਰਾਰ ਕੀਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਪਰਮੇਸ਼ੁਰ ਇਨਸਾਨ ਨਹੀਂ ਕਿ ਉਹ ਝੂਠ ਬੋਲੇ, ਨਾ ਆਦਮ ਜਾਇਆ ਕਿ ਉਹ ਪਛਤਾਵੇ। ਕੀ ਉਸ ਆਖਿਆ ਹੋਵੇ ਅਤੇ ਨਾ ਕਰੇ? ਅਥਵਾ ਉਹ ਬੋਲਿਆ ਅਤੇ ਉਹ ਪੂਰਾ ਨਾ ਹੋਇਆ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?

See the chapter Copy




ਗਿਣਤੀ 23:19

Follow us:

Advertisements


Advertisements