ਗਿਣਤੀ 23:20 - ਪਵਿੱਤਰ ਬਾਈਬਲ20 ਯਹੋਵਾਹ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਅਸੀਸ ਦੇਣ ਲਈ ਆਖਿਆ ਸੀ, ਯਹੋਵਾਹ ਨੇ ਉਨ੍ਹਾਂ ਨੂੰ ਅਸੀਸ ਦਿਤੀ, ਇਸ ਵਾਸਤੇ ਮੈਂ ਇਸ ਨੂੰ ਨਹੀਂ ਬਦਲ ਸੱਕਦਾ। See the chapterਪਵਿੱਤਰ ਬਾਈਬਲ O.V. Bible (BSI)20 ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਏਸ ਨੂੰ ਮੈਂ ਨਹੀਂ ਮੋੜ ਸੱਕਦਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਇਸ ਨੂੰ ਮੈਂ ਮੋੜ ਨਹੀਂ ਸਕਦਾ। See the chapter |