ਗਿਣਤੀ 23:21 - ਪਵਿੱਤਰ ਬਾਈਬਲ21 ਪਰਮੇਸ਼ੁਰ, ਨੂੰ ਯਾਕੂਬ ਦੇ ਲੋਕਾਂ ਅੰਦਰ ਕੁਝ ਵੀ ਗਲਤ ਨਹੀਂ ਦਿਸਿਆ। ਪਰਮੇਸ਼ੁਰ ਨੂੰ, ਇਸਰਾਏਲ ਦੇ ਲੋਕਾਂ ਵਿੱਚ ਕੋਈ ਪਾਪ ਨਹੀਂ ਦਿਸਿਆ। ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹੈ ਅਤੇ ਉਹ ਉਨ੍ਹਾਂ ਦੇ ਨਾਲ ਹੈ। ਉਹ ਉਸ ਨੂੰ ਆਪਣਾ ਰਾਜਾ ਹੋਣ ਦਾ ਐਲਾਨ ਕਰਦੇ ਹਨ! See the chapterਪਵਿੱਤਰ ਬਾਈਬਲ O.V. Bible (BSI)21 ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਡਿੱਠੀ, ਨਾ ਇਸਰਾਏਲ ਵਿੱਚ ਸ਼ਰਾਰਤ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ, ਨਾ ਇਸਰਾਏਲ ਵਿੱਚ ਚਲਾਕੀ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ। See the chapter |