ਗਿਣਤੀ 23:23 - ਪਵਿੱਤਰ ਬਾਈਬਲ23 ਯਾਕੂਬ ਦੇ ਲੋਕਾਂ ਦੇ ਖਿਲਾਫ਼ ਕੋਈ ਜਾਦੂਗਰੀ ਨਹੀਂ ਹੈ। ਅਜਿਹਾ ਕੋਈ ਜਾਦੂ ਨਹੀਂ ਜੋ ਇਸਰਾਏਲ ਦੇ ਲੋਕਾਂ ਨੂੰ ਰੋਕ ਸੱਕੇ। ਸਹੀ ਸਮੇਂ ਤੇ, ਲੋਕ ਯਕੂਬ ਦੇ ਆਦਮੀਆਂ ਅਤੇ ਇਸਰਾਏਲ ਦੇ ਲੋਕਾਂ ਲਈ ਇਹੀ ਆਖਣਗੇ। ‘ਉਨ੍ਹਾਂ ਮਹਾਨ ਕਰਿਸ਼ਮਿਆਂ ਵੱਲ ਦੇਖੋ, ਜੋ ਪਰਮੇਸ਼ੁਰ ਨੇ ਕੀਤੇ ਹਨ!’ See the chapterਪਵਿੱਤਰ ਬਾਈਬਲ O.V. Bible (BSI)23 ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਫਾਲ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਟੂਣਾ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ! See the chapter |