ਗਿਣਤੀ 23:24 - ਪਵਿੱਤਰ ਬਾਈਬਲ24 ਲੋਕ ਸ਼ੇਰ ਵਾਂਗ ਮਜ਼ਬੂਤ ਨੇ। ਉਹ ਸ਼ੇਰ ਆਰਾਮ ਨਹੀਂ ਕਰੇਗਾ ਜਦੋਂ ਤੱਕ ਉਹ ਆਪਣੇ ਦੁਸ਼ਮਣ ਨੂੰ ਖਾ ਨਹੀਂ ਲੈਂਦਾ। ਅਤੇ ਜਦੋਂ ਤੱਕ ਉਹ ਆਪਣੇ ਸ਼ਿਕਾਰ ਦਾ ਖੂਨ ਨਹੀਂ ਪੀ ਲੈਂਦਾ।” See the chapterਪਵਿੱਤਰ ਬਾਈਬਲ O.V. Bible (BSI)24 ਏਹ ਪਰਜਾ ਸਿੰਘਣੀ ਵਾਂਙੁ ਉੱਠੇਗੀ, ਅਤੇ ਸਿੰਘ ਵਾਂਙੁ ਆਪਣੇ ਆਪ ਨੂੰ ਖੜਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੀਕ ਸ਼ਿਕਾਰ ਨਾਂ ਖਾ ਲਵੇ, ਅਤੇ ਪਾੜੇ ਹੋਏ ਦਾ ਲਹੂ ਨਾ ਪੀ ਲਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਇਹ ਪਰਜਾ ਸ਼ੇਰਨੀ ਵਾਂਗੂੰ ਉੱਠੇਗੀ, ਅਤੇ ਸ਼ੇਰ ਵਾਂਗੂੰ ਆਪਣੇ ਆਪ ਨੂੰ ਖੜ੍ਹਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੱਕ ਸ਼ਿਕਾਰ ਨਾ ਖਾ ਲਵੇ, ਅਤੇ ਸ਼ਿਕਾਰ ਦਾ ਲਹੂ ਨਾ ਪੀ ਲਵੇ। See the chapter |