ਗਿਣਤੀ 23:25 - ਪਵਿੱਤਰ ਬਾਈਬਲ25 ਫ਼ੇਰ ਬਾਲਾਕ ਨੇ ਬਿਲਆਮ ਨੂੰ ਆਖਿਆ, “ਉਨ੍ਹਾਂ ਨੂੰ ਨਾ ਸਰਾਪੀ ਅਤੇ ਨਾ ਹੀ ਉਨ੍ਹਾ ਨੂੰ ਅਸੀਸ ਦੇਵੀ।” See the chapterਪਵਿੱਤਰ ਬਾਈਬਲ O.V. Bible (BSI)25 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਬਦ ਦੁਆ ਦੇਹ ਅਤੇ ਨਾ ਉਹ ਨੂੰ ਬਰਕਤ ਹੀ ਦੇਹ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਸਰਾਪ ਦੇ ਅਤੇ ਨਾ ਉਹ ਨੂੰ ਬਰਕਤ ਹੀ ਦੇ! See the chapter |