ਗਿਣਤੀ 23:26 - ਪਵਿੱਤਰ ਬਾਈਬਲ26 ਬਿਲਆਮ ਨੇ ਜਵਾਬ ਦਿੱਤਾ, “ਮੈਂ ਤੈਨੂੰ ਪਹਿਲਾਂ ਹੀ ਦੱਸਿਆ ਸੀ ਕਿ ਮੈਂ ਤਾਂ ਸਿਰਫ਼ ਉਹੀ ਗੱਲਾਂ ਆਖ ਸੱਕਦਾ ਹਾਂ ਜਿਹੜੀਆਂ ਯਹੋਵਾਹ ਮੇਰੇ ਕੋਲੋਂ ਅਖਵਾਉਂਦਾ ਹੈ।” See the chapterਪਵਿੱਤਰ ਬਾਈਬਲ O.V. Bible (BSI)26 ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕੀ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਬੋਲੇ ਮੈਨੂੰ ਉਹੀ ਕਰਨਾ ਪੈਂਦਾ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕੀ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਆਖਦਾ ਹੈ ਮੈਨੂੰ ਉਹੀ ਕਰਨਾ ਪੈਂਦਾ ਹੈ? See the chapter |