ਗਿਣਤੀ 23:27 - ਪਵਿੱਤਰ ਬਾਈਬਲ27 ਫ਼ੇਰ ਬਾਲਾਕ ਨੇ ਬਿਲਆਮ ਨੂੰ ਆਖਿਆ, “ਤਾਂ ਮੇਰੇ ਨਾਲ ਕਿਸੇ ਹੋਰ ਥਾਂ ਆ। ਸ਼ਾਇਦ ਪਰਮੇਸ਼ੁਰ ਪ੍ਰਸੰਨ ਹੋ ਜਾਵੇ ਅਤੇ ਤੇਰੇ ਕੋਲੋਂ ਉਨ੍ਹਾਂ ਨੂੰ ਉਸ ਥਾਂ ਤੋਂ ਸਰਾਪ ਦੇ ਦੇਵੇ।” See the chapterਪਵਿੱਤਰ ਬਾਈਬਲ O.V. Bible (BSI)27 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਵਾਂ। ਸ਼ਾਇਤ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਓਹਨਾਂ ਨੂੰ ਬਦ ਦੁਆ ਦੇਵੇਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਂਵਾਂ। ਸ਼ਾਇਦ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਉਹਨਾਂ ਨੂੰ ਸਰਾਪ ਦੇਵੇਂ। See the chapter |