ਗਿਣਤੀ 23:28 - ਪਵਿੱਤਰ ਬਾਈਬਲ28 ਇਸ ਲਈ ਬਾਲਾਕ ਬਿਲਆਮ ਨੂੰ ਪਓਰ ਪਰਬਤ ਦੀ ਚੋਟੀ ਉੱਤੇ ਲੈ ਗਿਆ। ਇਸ ਪਰਬਤ ਦਾ ਰੁੱਖ ਮਾਰੂਥਲ ਵੱਲ ਹੈ। See the chapterਪਵਿੱਤਰ ਬਾਈਬਲ O.V. Bible (BSI)28 ਤਾਂ ਬਾਲਾਕ ਬਿਲਆਮ ਨੂੰ ਪੇਓਰ ਦੀ ਟੀਸੀ ਉੱਤੇ ਲੈ ਗਿਆ ਜਿਹੜੀ ਥਲ ਉੱਤੇ ਪਲਮੀ ਹੋਈ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਤਾਂ ਬਾਲਾਕ ਬਿਲਆਮ ਨੂੰ ਪੇਓਰ ਦੀ ਟੀਸੀ ਉੱਤੇ ਲੈ ਗਿਆ ਜਿਹੜੀ ਹੇਠਾਂ ਦੇ ਵੱਲ ਝੁੱਕੀ ਹੋਈ ਸੀ। See the chapter |