Online Bible

- Advertisements -




ਗਿਣਤੀ 23:30 - ਪਵਿੱਤਰ ਬਾਈਬਲ

30 ਬਾਲਾਕ ਨੇ ਉਹੀ ਕੀਤਾ ਜੋ ਬਿਲਆਮ ਨੇ ਆਖਿਆ ਸੀ। ਬਾਲਾਕ ਨੇ ਇੱਕ ਬਲਦ ਅਤੇ ਇੱਕ ਭੇਡੂ ਹਰੇਕ ਜਗਵੇਦੀ ਉੱਤੇ ਬਲੀ ਚੜ੍ਹਾਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

30 ਤਾਂ ਬਾਲਾਕ ਨੇ ਤਿਵੇਂ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲਦ ਅਤੇ ਇੱਕ ਛੱਤ੍ਰਾ ਚੜ੍ਹਾਇਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਤਾਂ ਬਾਲਾਕ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।

See the chapter Copy




ਗਿਣਤੀ 23:30

Follow us:

Advertisements


Advertisements