ਗਿਣਤੀ 23:5 - ਪਵਿੱਤਰ ਬਾਈਬਲ5 ਤਾਂ ਯਹੋਵਾਹ ਨੇ ਬਿਲਆਮ ਨੂੰ ਦੱਸਿਆ ਕਿ ਉਸ ਨੂੰ ਕੀ ਆਖਣਾ ਚਾਹੀਦਾ ਹੈ। ਫ਼ੇਰ ਯਹੋਵਾਹ ਨੇ ਆਖਿਆ, “ਬਾਲਾਕ ਕੋਲ ਵਾਪਸ ਜਾ ਅਤੇ ਉਸ ਨੂੰ ਇਹ ਗੱਲਾਂ ਆਖ ਜਿਹੜੀਆਂ ਮੈਂ ਤੈਨੂੰ ਆਖਣ ਲਈ ਦੱਸੀਆਂ ਹਨ।” See the chapterਪਵਿੱਤਰ ਬਾਈਬਲ O.V. Bible (BSI)5 ਤਾਂ ਯਹੋਵਾਹ ਨੇ ਇੱਕ ਵਾਕ ਬਿਲਆਮ ਦੇ ਮੂੰਹ ਵਿੱਚ ਪਾਇਆ ਅਤੇ ਆਖਿਆ, ਬਾਲਾਕ ਕੋਲ ਮੁੜ ਕੇ ਇਉਂ ਇਉਂ ਬੋਲੀਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਯਹੋਵਾਹ ਨੇ ਇੱਕ ਵਾਕ ਬਿਲਆਮ ਦੇ ਮੂੰਹ ਵਿੱਚ ਪਾਇਆ ਅਤੇ ਆਖਿਆ, ਬਾਲਾਕ ਦੇ ਕੋਲ ਜਾਂ ਕੇ ਇਸ ਤਰ੍ਹਾਂ ਬੋਲੀ। See the chapter |