ਗਿਣਤੀ 23:6 - ਪਵਿੱਤਰ ਬਾਈਬਲ6 ਇਸ ਲਈ ਬਿਲਆਮ ਬਾਲਾਕ ਕੋਲ ਵਾਪਸ ਚੱਲਿਆ ਗਿਆ। ਬਾਲਾਕ ਹਾਲੇ ਵੀ ਜਗਵੇਦੀ ਦੇ ਨੇੜੇ ਖਲੋਤਾ ਸੀ। ਅਤੇ ਮੋਆਬ ਦੇ ਸਾਰੇ ਆਗੂ ਉਨ੍ਹਾਂ ਦੇ ਨਾਲ ਖਲੋਤੇ ਸਨ। See the chapterਪਵਿੱਤਰ ਬਾਈਬਲ O.V. Bible (BSI)6 ਤਾਂ ਉਹ ਉਹ ਦੇ ਕੋਲ ਮੁੜ ਆਇਆ ਅਤੇ ਵੇਖੋ, ਓਹ ਆਪਣੇ ਚੜ੍ਹਾਵੇ ਕੋਲ ਖਲੋਤਾ ਸੀ ਅਤੇ ਉਹ ਦੇ ਨਾਲ ਮੋਆਬ ਦੇ ਸਾਰੇ ਸਰਦਾਰ ਸਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਉਸ ਦੇ ਕੋਲ ਆਇਆ ਅਤੇ ਵੇਖੋ, ਉਹ ਆਪਣੀ ਹੋਮ ਬਲੀ ਲਈ ਖੜ੍ਹਾ ਸੀ ਅਤੇ ਉਹ ਦੇ ਨਾਲ ਮੋਆਬ ਦੇ ਸਾਰੇ ਪ੍ਰਧਾਨ ਸਨ। See the chapter |