ਗਿਣਤੀ 23:7 - ਪਵਿੱਤਰ ਬਾਈਬਲ7 ਤਾਂ ਬਿਲਆਮ ਨੇ ਇਹ ਗੱਲਾਂ ਆਖੀਆਂ: “ਮੋਆਬ ਦੇ ਰਾਜੇ ਬਾਲਾਕ ਨੇ ਮੈਨੂੰ ਇੱਥੇ ਆਰਾਮ ਦੇ ਪੂਰਬੀ ਪਹਾੜਾਂ ਤੋਂ ਲਿਆਂਦਾ, ਮੈਨੂੰ ਬਾਲਾਕ ਨੇ ਆਖਿਆ ਸੀ। ‘ਆ, ਮੇਰੇ ਲਈ ਯਾਕੂਬ ਨੂੰ ਸਰਾਪ ਸਰਾਪ ਦੇ, ਆ, ਇਸਰਾਏਲ ਦੇ ਲੋਕਾਂ ਨੂੰ ਸਰਾਪ ਦੇ।’ See the chapterਪਵਿੱਤਰ ਬਾਈਬਲ O.V. Bible (BSI)7 ਉਸ ਨੇ ਆਪਣਾ ਅਗੰਮ ਵਾਕ ਖੋਲ ਕੇ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਹਾੜ ਤੋਂ, ਆ ਮੇਰੇ ਲਈ ਯਾਕੂਬ ਨੂੰ ਸਰਾਪ ਦੇਹ, ਅਤੇ ਆ, ਇਸਰਾਏਲ ਨੂੰ ਧਿੱਕਾਰ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਸ ਨੇ ਆਪਣਾ ਅਗੰਮ ਵਾਕ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਰਬਤ ਤੋਂ, ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇ, ਅਤੇ ਆ, ਇਸਰਾਏਲ ਨੂੰ ਘਟਾ! See the chapter |