Online Bible

- Advertisements -




ਗਿਣਤੀ 24:1 - ਪਵਿੱਤਰ ਬਾਈਬਲ

1 ਬਿਲਆਮ ਨੇ ਦੇਖਿਆ ਕਿ ਯਹੋਵਾਹ ਇਸਰਾਏਲ ਨੂੰ ਅਸੀਸ ਦੇਣਾ ਚਾਹੁੰਦਾ ਸੀ। ਇਸ ਲਈ ਬਿਲਆਮ ਨੇ ਇਸ ਨੂੰ ਕਿਸੇ ਵੀ ਤਰ੍ਹਾਂ ਕਾਲੇ ਇਲਮ ਰਾਹੀ ਬਦਲਣ ਦੀ ਕੋਸ਼ਿਸ਼ ਨਹੀਂ ਕੀਤੀ। ਪਰ ਬਿਲਆਮ ਨੇ ਆਪਣਾ ਮੂੰਹ ਮੋੜਕੇ ਮਾਰੂਥਲ ਵੱਲ ਦੇਖਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਜਦ ਬਿਲਆਮ ਨੇ ਵੇਖਿਆ ਕੇ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਪਹਿਲਾਂ ਕਦੀ ਕਦਾਈਂ ਜਾਂਦਾ ਸੀ ਉਹ ਹੁਣ ਜਾਦੂਗਰਾਂ ਨਾਲ ਮਿਲਣ ਲਈ ਨਾ ਗਿਆ ਪਰ ਉਸ ਨੇ ਆਪਣਾ ਮੂੰਹ ਉਜਾੜ ਵੱਲ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਜਦ ਬਿਲਆਮ ਨੇ ਵੇਖਿਆ ਕਿ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਉਹ ਪਹਿਲਾਂ ਕਦੀਂ ਕਦਾਈਂ ਜਾਦੂਗਰਾਂ ਨਾਲ ਮਿਲਣ ਲਈ ਜਾਂਦਾ ਸੀ, ਨਾ ਗਿਆ ਪਰ ਉਸ ਉਜਾੜ ਦੀ ਵੱਲ ਚਲਿਆ ਗਿਆ।

See the chapter Copy




ਗਿਣਤੀ 24:1

Follow us:

Advertisements


Advertisements