Online Bible

- Advertisements -




ਗਿਣਤੀ 24:10 - ਪਵਿੱਤਰ ਬਾਈਬਲ

10 ਬਾਲਾਕ ਬਿਲਆਮ ਉੱਤੇ ਬਹੁਤ ਕਰੋਧਵਾਨ ਹੋ ਗਿਆ ਅਤੇ ਉਸ ਨੇ ਆਪਣੇ ਹੱਥ ਇਕੱਠੇ ਵਜਾਕੇ ਉਸ ਨੂੰ ਆਖਿਆ, “ਮੈਂ ਤੈਨੂੰ ਆਪਣੇ ਦੁਸ਼ਮਣਾ ਨੂੰ ਸਰਾਪਣ ਲਈ ਬੁਲਾਇਆ ਸੀ ਪਰ ਤੂੰ ਉਨ੍ਹਾਂ ਨੂੰ ਤਿੰਨ ਵਾਰੀ ਅਸੀਸ ਦੇ ਦਿੱਤੀ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਬਦ ਦੁਆ ਦੇਣ ਲਈ ਸੱਦਿਆ ਅਤੇ ਵੇਖ, ਤੈਂ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਸੱਦਿਆ ਅਤੇ ਵੇਖ, ਤੂੰ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ।

See the chapter Copy




ਗਿਣਤੀ 24:10

Follow us:

Advertisements


Advertisements