ਗਿਣਤੀ 24:11 - ਪਵਿੱਤਰ ਬਾਈਬਲ11 ਹੁਣ ਇੱਥੋਂ ਚੱਲਾ ਜਾ ਅਤੇ ਘਰ ਪਰਤ ਜਾ। ਮੈਂ ਤੈਨੂੰ ਆਖਿਆ ਸੀ ਕਿ ਮੈਂ ਤੈਨੂੰ ਬਹੁਤ ਚੰਗਾ ਇਨਾਮ ਦਿਆਂਗਾ। ਪਰ ਯਹੋਵਾਹ ਨੇ ਤੇਰੇ ਕੋਲੋਂ ਤੇਰਾ ਇਨਾਮ ਖੋਹ ਲਿਆ ਹੈ।” See the chapterਪਵਿੱਤਰ ਬਾਈਬਲ O.V. Bible (BSI)11 ਹੁਣ ਆਪਣੇ ਥਾਂ ਨੂੰ ਨੱਠ ਜਾਹ! ਮੈਂ ਤਾਂ ਆਖਿਆ ਸੀ ਕਿ ਮੈਂ ਤੈਨੂੰ ਵੱਡੀ ਪਤ ਦਿਆਂਗਾ ਪਰ ਵੇਖ, ਯਹੋਵਾਹ ਨੇ ਤੈਨੂੰ ਪਤ ਲੈਣ ਤੋਂ ਮਨ੍ਹਾ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਹੁਣ ਆਪਣੇ ਘਰ ਚਲਿਆ ਜਾ! ਮੈਂ ਤਾਂ ਆਖਿਆ ਸੀ ਕਿ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ ਪਰ ਵੇਖ, ਯਹੋਵਾਹ ਨੇ ਤੈਨੂੰ ਇਨਾਮ ਲੈਣ ਤੋਂ ਮਨ੍ਹਾਂ ਕੀਤਾ। See the chapter |