ਗਿਣਤੀ 24:13 - ਪਵਿੱਤਰ ਬਾਈਬਲ13 ‘ਭਾਵੇਂ ਜੇ ਬਾਲਾਕ ਆਪਣਾ ਖੂਬਸੂਰਤ ਮਹਿਲ ਸੋਨੇ ਅਤੇ ਚਾਂਦੀ ਨਾਲ ਭਰਕੇ ਮੈਨੂੰ ਦੇਵੇ। ਮੈਂ ਖੁਦ ਕੁਝ ਵੀ ਚੰਗਾ ਜਾਂ ਮਾੜਾ ਨਹੀਂ ਕਰ ਸੱਕਦਾ ਅਤੇ ਯਹੋਵਾਹ ਦੇ ਹੁਕਮ ਦੇ ਖਿਲਾਫ਼ ਨਹੀਂ ਜਾ ਸੱਕਦਾ।’ ਮੈਨੂੰ ਉਹੀ ਆਖਣਾ ਪੈਂਦਾ ਹੈ ਜੋ ਯਹੋਵਾਹ ਆਖਦਾ ਹੈ। See the chapterਪਵਿੱਤਰ ਬਾਈਬਲ O.V. Bible (BSI)13 ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸੱਕਦਾ ਕਿ ਆਪਣੇ ਹੀ ਮਨ ਤੋਂ ਭਲਾ ਯਾ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾਂ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ। See the chapter |