ਗਿਣਤੀ 24:14 - ਪਵਿੱਤਰ ਬਾਈਬਲ14 ਹੁਣ ਮੈਂ ਆਪਣੇ ਲੋਕਾਂ ਕੋਲ ਵਾਪਸ ਜਾ ਰਿਹਾ ਹਾਂ। ਪਰ ਮੈਂ ਤੈਨੂੰ ਇਹ ਚਿਤਾਵਨੀ ਦਿੰਦਾ ਹਾਂ। ਮੈਂ ਤੈਨੂੰ ਦੱਸਾਂਗਾ ਕਿ ਆਉਣ ਵਾਲੇ ਸਮੇਂ ਵਿੱਚ ਇਸਰਾਏਲ ਦੇ ਇਹ ਲੋਕ ਤੇਰੇ ਨਾਲ ਅਤੇ ਤੇਰੇ ਲੋਕਾਂ ਨਾਲ ਕੀ ਕਰਨਗੇ।” See the chapterਪਵਿੱਤਰ ਬਾਈਬਲ O.V. Bible (BSI)14 ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ ਮੈਂ ਤੈਨੂੰ ਦੱਸਾਂਗਾ ਭਈ ਏਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ। See the chapter |