Online Bible

- Advertisements -




ਗਿਣਤੀ 24:15 - ਪਵਿੱਤਰ ਬਾਈਬਲ

15 ਫ਼ੇਰ ਬਿਲਆਮ ਨੇ ਇਹ ਗੱਲਾਂ ਆਖੀਆਂ: “ਇਹ ਸੰਦੇਸ਼ ਬਓਰ ਦੇ ਪੁੱਤਰ, ਬਿਲਆਮ ਵੱਲੋਂ ਹੈ। ਮੈਂ ਆਖਦਾ ਹਾਂ, ਜੋ ਮੈਂ ਸਾਫ਼-ਸਾਫ਼ ਦੇਖਦਾ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਫੇਰ ਉਸ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, – ਬਓਰ ਦੇ ਪੁੱਤ੍ਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਹ ਦੀਆਂ ਅੱਖਾਂ ਖੁਲ਼੍ਹੀਆਂ ਹਨ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਫੇਰ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ,

See the chapter Copy




ਗਿਣਤੀ 24:15

Follow us:

Advertisements


Advertisements