Online Bible

- Advertisements -




ਗਿਣਤੀ 24:18 - ਪਵਿੱਤਰ ਬਾਈਬਲ

18 ਇਸਰਾਏਲ ਮਜ਼ਬੂਤ ਹੋ ਜਾਵੇਗਾ ਅਤੇ ਅਦੋਮ ਦੀ ਧਰਤੀ ਉੱਤੇ ਕਬਜ਼ਾ ਕਰ ਲਵੇਗਾ! ਉਹ ਸੇਈਰ, ਆਪਣੇ ਦੁਸ਼ਮਣ ਦੀ ਧਰਤੀ ਉੱਤੇ ਕਬਜ਼ਾ ਕਰ ਲੈਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਆਦੋਮ ਉਹ ਦੀ ਮਿਲਖ ਹੋਵੇਗਾ, ਅਤੇ ਸੇਈਰ ਵੀ ਉਹ ਦੀ ਮਿਲਖ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਕਰਦਾ ਜਾਵੇਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਦੋਮ ਉਹ ਦੀ ਸੰਪਤੀ ਹੋਵੇਗਾ, ਅਤੇ ਸੇਈਰ ਵੀ ਉਹ ਦੀ ਸੰਪਤੀ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਦਿਖਾਉਂਦਾ ਜਾਵੇਗਾ।

See the chapter Copy




ਗਿਣਤੀ 24:18

Follow us:

Advertisements


Advertisements