Online Bible

- Advertisements -




ਗਿਣਤੀ 24:21 - ਪਵਿੱਤਰ ਬਾਈਬਲ

21 ਫ਼ੇਰ ਬਿਲਆਮ ਨੇ ਕੇਨੀ ਲੋਕਾਂ ਵੱਲ ਦੇਖਿਆ ਅਤੇ ਇਹ ਸ਼ਬਦ ਉੱਚਾਰੇ: “ਤੁਹਾਨੂੰ ਵਿਸ਼ਵਾਸ ਹੈ ਕਿ ਤੁਹਾਡਾ ਦੇਸ਼ ਸੁਰੱਖਿਅਤ ਹੈ ਜਿਵੇਂ ਪੰਛੀ ਉੱਚੇ ਪਰਬਤ ਬਣਾਏ ਆਲ੍ਹਣੇ ਅੰਦਰ ਬੈਠਾ ਹੋਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਫੇਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, ਤੇਰਾ ਵਸੇਬਾ ਅਸਥਿਰ ਤਾਂ ਹੈ, ਅਤੇ ਤੇਰਾ ਆਹਲਣਾ ਚਟਾਨ ਵਿੱਚ ਤਾਂ ਹੈ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਫਿਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਆਖਿਆ, ਤੇਰਾ ਵਸੇਰਾ ਸਥਿਰ ਤਾਂ ਹੈ, ਅਤੇ ਤੇਰਾ ਆਲ੍ਹਣਾ ਚੱਟਾਨ ਵਿੱਚ ਤਾਂ ਹੈ,

See the chapter Copy




ਗਿਣਤੀ 24:21

Follow us:

Advertisements


Advertisements