Online Bible

- Advertisements -




ਗਿਣਤੀ 24:23 - ਪਵਿੱਤਰ ਬਾਈਬਲ

23 ਫ਼ੇਰ ਬਿਲਆਮ ਨੇ ਇਹ ਸ਼ਬਦ ਆਖੇ: “ਹਾਏ! ਕੌਣ ਜਿਉਂ ਸੱਕਦਾ ਹੈ ਜਦੋਂ ਪਰਮੇਸ਼ੁਰ ਅਜਿਹਾ ਕਰੇ?

See the chapter Copy

ਪਵਿੱਤਰ ਬਾਈਬਲ O.V. Bible (BSI)

23 ਉਸ ਨੇ ਫੇਰ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ,– ਹਾਏ! ਪਰਮੇਸ਼ੁਰ ਦੀ ਕਰਨੀ ਤੋਂ ਬਿਨਾਂ ਕੌਣ ਜੀਉਂਦਾ ਰਹੇਗਾ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਉਸ ਨੇ ਫੇਰ ਆਪਣਾ ਅਗੰਮ ਵਾਕ ਆਖਿਆ, ਹਾਏ! ਪਰਮੇਸ਼ੁਰ ਦੀ ਕਿਰਪਾ ਤੋਂ ਬਿਨ੍ਹਾਂ ਕੌਣ ਜੀਉਂਦਾ ਰਹੇਗਾ?

See the chapter Copy




ਗਿਣਤੀ 24:23

Follow us:

Advertisements


Advertisements