Online Bible

- Advertisements -




ਗਿਣਤੀ 24:3 - ਪਵਿੱਤਰ ਬਾਈਬਲ

3 ਬਿਲਆਮ ਨੇ ਇਹ ਸ਼ਬਦ ਆਖੇ: “ਇਹ ਸੰਦੇਸ਼ ਬਓਰ ਦੇ ਪੁੱਤਰ ਬਿਲਆਮ ਵੱਲੋ ਹੈ। ਮੈਂ ਉਨ੍ਹਾਂ ਗੱਲਾਂ ਬਾਰੇ ਦੱਸ ਰਿਹਾ ਹਾਂ ਜੋ ਮੈਂ ਸਾਫ਼ ਤੌਰ ਤੇ ਦੇਖੀਆਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਤਦ ਉਸ ਅਗੰਮ ਵਾਕ ਖੋਲ੍ਹ ਕੇ ਆਖਿਆ, ਬਓਰ ਦੇ ਪੁੱਤ੍ਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਹ ਦੀਆਂ ਅੱਖਾਂ ਖੁਲ਼੍ਹੀਆਂ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤਦ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ।

See the chapter Copy




ਗਿਣਤੀ 24:3

Follow us:

Advertisements


Advertisements