Online Bible

- Advertisements -




ਗਿਣਤੀ 24:6 - ਪਵਿੱਤਰ ਬਾਈਬਲ

6 ਤੁਸੀਂ ਉਨ੍ਹਾਂ ਬਾਗਾਂ ਵਰਗੇ ਹੋ ਜਿਹੜੇ ਨਹਿਰਾਂ ਨੇ ਸਿੰਜੇ ਨੇ। ਤੁਸੀਂ ਉਨ੍ਹਾਂ ਬਾਗਾਂ ਵਰਗੇ ਹੋ ਜਿਹੜੇ ਨਦੀਆਂ ਕੰਢੇ ਉੱਗਦੇ ਨੇ। ਤੁਸੀਂ ਉਨ੍ਹਾਂ ਸੁਗੰਧਿਤ ਝਾੜੀਆਂ ਵਰਗੇ ਹੋ ਜਿਹੜੀਆਂ ਯਹੋਵਾਹ ਨੇ ਬੀਜੀਆਂ ਨੇ। ਤੁਸੀਂ ਉਨ੍ਹਾਂ ਸੁੰਦਰ ਰੁੱਖਾਂ ਵਰਗੇ ਹੋ ਜਿਹੜੇ ਪਾਣੀ ਕੰਢੇ ਉੱਗਦੇ ਨੇ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਵਾਦੀ ਵਾਂਙੁ ਓਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗਾਂ ਵਾਂਙੁ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਬਿਰਛਾਂ ਵਾੰਙੁ ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਙੁ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਘਾਟੀ ਦੇ ਵਾਂਗੂੰ ਉਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗ਼ਾਂ ਵਾਂਗੂੰ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਰੁੱਖਾਂ ਵਾਂਗੂੰ, ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਗੂੰ,

See the chapter Copy




ਗਿਣਤੀ 24:6

Follow us:

Advertisements


Advertisements