Online Bible

- Advertisements -




ਗਿਣਤੀ 24:7 - ਪਵਿੱਤਰ ਬਾਈਬਲ

7 ਤੁਹਾਨੂੰ ਹਮੇਸ਼ਾ ਹੀ ਕਾਫ਼ੀ ਪਾਣੀ ਮਿਲੇਗਾ, ਤੁਹਾਡੇ ਬੀਜ਼ਾਂ ਲਈ ਵੀ ਕਾਫ਼ੀ ਪਾਣੀ। ਤੁਹਾਡਾ ਰਾਜਾ ਅਗਾਗ ਰਾਜੇ ਨਾਲੋਂ ਵੀ ਵੱਧੇਰੇ ਮਹਾਨ ਹੋਵੇਗਾ। ਤੁਹਾਡੀ ਸਲਤਨਤ ਬਹੁਤ ਮਹਾਨ ਹੋਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਪਾਣੀ ਉਸ ਦੇ ਕੁਰਾਲਾਂ ਤੋਂ ਵਗੇਗਾ, ਅਤੇ ਉਸ ਦਾ ਬੀ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵੱਧਦਾ ਜਾਵੇਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਸ ਦਾ ਪਾਣੀ ਉਮੜ੍ਹ ਕੇ ਵਗੇਗਾ, ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵਧਦਾ ਜਾਵੇਗਾ।

See the chapter Copy




ਗਿਣਤੀ 24:7

Follow us:

Advertisements


Advertisements