ਗਿਣਤੀ 25:1 - ਪਵਿੱਤਰ ਬਾਈਬਲ1 ਇਸਰਾਏਲ ਦੇ ਲੋਕਾਂ ਨੇ ਅਕੇਸੀਆ ਦੇ ਲਾਗੇ ਡੇਰਾ ਲਾਇਆ ਹੋਇਆ ਸੀ। ਉਸ ਸਮੇਂ, ਆਦਮੀਆਂ ਨੇ ਮੋਆਬੀ ਔਰਤਾਂ ਨਾਲ ਜਿਸਨੀ ਪਾਪ ਕਰਨੇ ਸ਼ੁਰੂ ਕਰ ਦਿੱਤੇ। See the chapterਪਵਿੱਤਰ ਬਾਈਬਲ O.V. Bible (BSI)1 ਜਦ ਇਸਰਾਏਲ ਸ਼ਿੱਟੀਮ ਵਿੱਚ ਵੱਸਦੇ ਸਨ, ਤਦ ਲੋਕ ਮੋਆਬ ਦੀਆਂ ਕੁੜੀਆਂ ਨਾਲ ਜ਼ਨਾਹ ਕਰਨ ਲੱਗੇ ਪਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਦ ਇਸਰਾਏਲ ਸ਼ਿੱਟੀਮ ਵਿੱਚ ਵੱਸਦੇ ਸਨ, ਤਦ ਲੋਕ ਮੋਆਬ ਦੀਆਂ ਕੁੜੀਆਂ ਨਾਲ ਵਿਭਚਾਰ ਕਰਨ ਲੱਗ ਪਏ। See the chapter |