Online Bible

- Advertisements -




ਗਿਣਤੀ 25:13 - ਪਵਿੱਤਰ ਬਾਈਬਲ

13 ਇਕਰਾਰਨਾਮਾ ਇਹ ਹੈ: ਉਹ ਅਤੇ ਉਸਤੋਂ ਬਾਦ, ਉਸ ਦਾ ਸਾਰਾ ਪਰਿਵਾਰ ਹਮੇਸ਼ਾ ਜਾਜਕ ਹੋਣਗੇ। ਕਿਉਂਕਿ ਉਸ ਦੇ ਦਿਲ ਵਿੱਚ ਆਪਣੇ ਪਰਮੇਸ਼ੁਰ ਲਈ ਡੂੰਘੀਆਂ ਭਾਵਨਾਵਾਂ ਸਨ। ਅਤੇ ਉਸ ਨੇ ਉਹ ਗੱਲਾਂ ਕੀਤੀਆਂ ਜਿਨ੍ਹਾਂ ਨੇ ਇਸਰਾਏਲ ਦੇ ਲੋਕਾਂ ਨੂੰ ਪਵਿੱਤਰ ਬਣਾਇਆ।”

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਓਹ ਉਸ ਲਈ ਅਤੇ ਉਸਦੇ ਪਿੱਛੋਂ ਉਸ ਦੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪਰਾਸਚਿਤ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਉਹ ਉਸ ਲਈ ਅਤੇ ਉਸ ਦੇ ਬਾਅਦ ਵਾਲੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪ੍ਰਾਸਚਿਤ ਕੀਤਾ।

See the chapter Copy




ਗਿਣਤੀ 25:13

Follow us:

Advertisements


Advertisements