Online Bible

- Advertisements -




ਗਿਣਤੀ 25:14 - ਪਵਿੱਤਰ ਬਾਈਬਲ

14 ਉਸ ਇਸਰਾਏਲੀ ਆਦਮੀ ਦਾ ਨਾਮ, ਸਾਲੂ ਦਾ ਪੁੱਤਰ ਜ਼ਿਮਰੀ ਸੀ, ਜਿਹੜਾ ਮਿਦਯਾਨੀ ਔਰਤ ਨਾਲ ਮਾਰਿਆ ਗਿਆ ਸੀ। ਉਹ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਇੱਕ ਪਰਿਵਾਰ ਦਾ ਆਗੂ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਉਸ ਇਸਰਾਏਲੀ ਮਨੁੱਖ ਦਾ ਨਾਉਂ ਜ਼ਿਮਰੀ ਸੀ ਜੋ ਮਿਦਯਾਨੀ ਤੀਵੀਂ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਘਰਾਣੇ ਦਾ ਪਰਧਾਨ ਸਾਲੂ ਦਾ ਪੁੱਤ੍ਰ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਉਸ ਇਸਰਾਏਲੀ ਮਨੁੱਖ ਦਾ ਨਾਮ ਜ਼ਿਮਰੀ ਸੀ ਜੋ ਮਿਦਯਾਨੀ ਇਸਤਰੀ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਪਰਿਵਾਰ ਦਾ ਪ੍ਰਧਾਨ ਸਾਲੂ ਦਾ ਪੁੱਤਰ ਸੀ।

See the chapter Copy




ਗਿਣਤੀ 25:14

Follow us:

Advertisements


Advertisements