ਗਿਣਤੀ 25:5 - ਪਵਿੱਤਰ ਬਾਈਬਲ5 ਇਸ ਲਈ ਮੂਸਾ ਨੇ ਇਸਰਾਏਲ ਦੇ ਨਿਆਂਕਾਰਾ ਨੂੰ ਆਖਿਆ, “ਤੁਹਾਡੇ ਵਿੱਚੋਂ ਹਰੇਕ ਨੂੰ ਆਪੋ-ਆਪਣੇ ਪਰਿਵਾਰ-ਸਮੂਹ ਵਿੱਚੋਂ ਅਜਿਹੇ ਬੰਦਿਆ ਦੀ ਤਲਾਸ਼ ਕਰਨੀ ਚਾਹੀਦੀ ਹੈ ਜਿਨ੍ਹਾਂ ਨੇ ਲੋਕਾਂ ਨੂੰ ਝੂਠੇ ਦੇਵਤੇ ਪਓਰ ਦੇ ਬਆਲ ਦੀ ਉਪਾਸਨਾ ਕਰਨ ਵਿੱਚ ਅਗਵਾਈ ਕੀਤੀ। ਫ਼ੇਰ ਤੁਹਾਨੂੰ ਉਨ੍ਹਾਂ ਸਮੂਹ ਆਦਮੀਆ ਨੂੰ ਮਾਰ ਦੇਣਾ ਚਾਹੀਦਾ ਹੈ।” See the chapterਪਵਿੱਤਰ ਬਾਈਬਲ O.V. Bible (BSI)5 ਤਾਂ ਮੂਸਾ ਨੇ ਇਸਰਾਏਲ ਦੇ ਨਿਆਉਂਕਾਰਾਂ ਨੂੰ ਆਖਿਆ ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਾਂ ਮੂਸਾ ਨੇ ਇਸਰਾਏਲ ਦੇ ਨਿਆਂਈਆਂ ਨੂੰ ਆਖਿਆ, ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ! See the chapter |