ਗਿਣਤੀ 25:6 - ਪਵਿੱਤਰ ਬਾਈਬਲ6 ਉਸ ਸਮੇਂ, ਮੂਸਾ ਅਤੇ ਇਸਰਾਏਲ ਦੇ ਸਮੂਹ ਬਜ਼ੁਰਗ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇਕੱਠੇ ਹੋਏ ਸਨ। ਇੱਕ ਇਸਰਾਏਲੀ ਆਦਮੀ ਕਿਸੇ ਮਿਦਯਾਨੀ ਔਰਤ ਨੂੰ ਆਪਣੇ ਭਰਾਵਾ ਲਈ ਘਰ ਲੈ ਆਇਆ। ਉਸ ਨੇ ਅਜਿਹਾ ਉਸ ਥਾਂ ਕੀਤਾ ਜਿੱਥੇ ਮੂਸਾ ਅਤੇ ਸਮੂਹ ਆਗੂ ਦੇਖ ਸੱਕਦੇ ਸਨ। ਮੂਸਾ ਅਤੇ ਸਾਰੇ ਆਗੂ ਬਹੁਤ ਉਦਾਸ ਹੋ ਗਏ। See the chapterਪਵਿੱਤਰ ਬਾਈਬਲ O.V. Bible (BSI)6 ਤਾਂ ਵੇਖੋ, ਇੱਕ ਇਸਰਾਏਲੀ ਮਨੁੱਖ ਆਇਆ ਅਤੇ ਆਪਣੇ ਭਰਾਵਾਂ ਲਈ ਇੱਕ ਮਿਦਯਾਨਣ ਨੂੰ ਮੂਸਾ ਦੇ ਵੇਖਦਿਆਂ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਤੇ ਜਦ ਓਹ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਰੋ ਰਹੇ ਸਨ ਲੈ ਆਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਾਂ ਵੇਖੋ, ਮੂਸਾ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰੋ ਰਹੇ ਸਨ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਇਸਤਰੀ ਨੂੰ ਲੈ ਆਇਆ। See the chapter |