ਗਿਣਤੀ 25:7 - ਪਵਿੱਤਰ ਬਾਈਬਲ7 ਫ਼ੀਨਹਾਸ, ਅਲਆਜ਼ਾਰ ਦਾ ਪੁੱਤਰ ਅਤੇ ਜਾਜਕ ਹਾਰੂਨ ਦਾ ਪੋਤਰਾ ਸੀ। ਉਸ ਨੇ ਉਸ ਆਦਮੀ ਨੂੰ ਔਰਤ ਨੂੰ ਡੇਰੇ ਅੰਦਰ ਲਿਆਉਂਦਿਆ ਦੇਖ ਲਿਆ। ਇਸ ਲਈ ਉਹ ਲੋਕਾਂ ਵਿੱਚਕਾਰੋਂ ਉੱਠਿਆ ਅਤੇ ਆਪਣਾ ਬਰਛਾ ਲਿਆ। See the chapterਪਵਿੱਤਰ ਬਾਈਬਲ O.V. Bible (BSI)7 ਜਾਂ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤ੍ਰ ਫੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਦ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ। See the chapter |