Online Bible

- Advertisements -




ਗਿਣਤੀ 26:10 - ਪਵਿੱਤਰ ਬਾਈਬਲ

10 ਇਹ ਉਹ ਸਮਾਂ ਸੀ ਜਦੋਂ ਧਰਤੀ ਪਾਟ ਗਈ ਸੀ ਅਤੇ ਕੋਰਹ ਅਤੇ ਉਸ ਦੇ ਸਾਰੇ ਅਨੁਯਾਈਆਂ ਨੂੰ ਨਿਗਲ ਗਈ ਸੀ। ਅਤੇ 250 ਆਦਮੀ ਮਾਰੇ ਗਏ ਸਨ। ਇਹ ਇਸਰਾਏਲ ਦੇ ਸਮੂਹ ਲੋਕਾਂ ਲਈ ਇੱਕ ਚਿਤਾਵਨੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਓਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ ਕੇ ਉਨ੍ਹਾਂ ਨੂੰ ਭੱਖ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ ਸੋ ਓਹ ਇੱਕ ਨਿਸਾਨ ਹੋ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ ਕੋਰਹ ਨਾਲ ਨਿਗਲ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ, ਤਾਂ ਉਹ ਇੱਕ ਨਿਸ਼ਾਨ ਹੋ ਗਏ।

See the chapter Copy




ਗਿਣਤੀ 26:10

Follow us:

Advertisements


Advertisements