ਗਿਣਤੀ 26:12 - ਪਵਿੱਤਰ ਬਾਈਬਲ12 ਇਹ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਨਮੂਏਲ – ਨਮੂਏਲੀਆਂ ਪਰਿਵਾਰ। ਯਮੀਨ – ਯਮੀਨੀਆ ਪਰਿਵਾਰ। ਯਾਕੀਨ – ਯਾਕਾਨੀਆਂ ਪਰਿਵਾਰ। See the chapterਪਵਿੱਤਰ ਬਾਈਬਲ O.V. Bible (BSI)12 ਸਿਮਓਨ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ ,–ਨਮੂਏਲ ਤੋਂ ਨਮੂਏਲੀਆਂ ਦਾ ਟੱਬਰ, ਯਮੀਨ ਤੋਂ ਯਮੀਨੀਆਂ ਦਾ ਟੱਬਰ, ਯਾਕੀਨ ਤੋਂ ਯਾਕੀਨੀਆਂ ਦਾ ਟੱਬਰ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਸ਼ਿਮਓਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਨਮੂਏਲ ਤੋਂ ਨਮੂਏਲੀਆਂ ਦਾ ਪਰਿਵਾਰ, ਯਾਮੀਨ ਤੋਂ ਯਮੀਨੀਆਂ ਦਾ ਪਰਿਵਾਰ, ਯਾਕੀਨ ਤੋਂ ਯਾਕੀਨੀਆਂ ਦਾ ਟੱਬਰ, See the chapter |