ਗਿਣਤੀ 26:28 - ਪਵਿੱਤਰ ਬਾਈਬਲ28 ਯੂਸੁਫ਼ ਦੇ ਦੋ ਪੁੱਤਰ ਸਨ ਮਨੱਸ਼ਹ ਅਤੇ ਅਫ਼ਰਾਈਮ ਹਰ ਪੁੱਤਰ ਆਪੋ-ਆਪਣੇ ਪਰਿਵਾਰ ਨਾਲ ਇੱਕ ਪਰਿਵਾਰ-ਸਮੂਹ ਬਣ ਗਿਆ। See the chapterਪਵਿੱਤਰ ਬਾਈਬਲ O.V. Bible (BSI)28 ਯੂਸੁਫ਼ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ, ਮਨੱਸ਼ਹ ਅਰ ਅਫ਼ਰਈਮ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਯੂਸੁਫ਼ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਮਨੱਸ਼ਹ ਅਤੇ ਇਫ਼ਰਾਈਮ See the chapter |