ਗਿਣਤੀ 26:29 - ਪਵਿੱਤਰ ਬਾਈਬਲ29 ਮਨੱਸ਼ਹ ਦੇ ਪਰਿਵਾਰ ਸਨ: ਮਾਕੀਰ – ਮਾਕੀਰੀਆਂ ਪਰਿਵਾਰ। (ਮਾਕੀਰ ਗਿਲਆਦ ਦਾ ਪਿਤਾ ਸੀ।) ਗਿਲਆਦ – ਗਿਲਆਦੀਆਂ ਪਰਿਵਾਰ। See the chapterਪਵਿੱਤਰ ਬਾਈਬਲ O.V. Bible (BSI)29 ਮਨੱਸ਼ਹ ਦੇ ਪੁੱਤ੍ਰ,- ਮਾਕੀਰ ਤੋਂ ਮਾਕੀਰੀਆਂ ਦਾ ਟੱਬਰ ਅਤੇ ਮਾਕੀਰ ਤੋਂ ਗਿਲਆਦ ਜੰਮਿਆਂ,- ਗਿਲਆਦ ਤੋਂ ਗਿਲਆਦੀਆਂ ਦਾ ਟੱਬਰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਮਨੱਸ਼ਹ ਦੇ ਪੁੱਤਰ, ਮਾਕੀਰ ਤੋਂ ਮਾਕੀਰੀਆਂ ਦਾ ਟੱਬਰ, ਅਤੇ ਮਾਕੀਰ ਤੋਂ ਗਿਲਆਦ ਜੰਮਿਆ, ਗਿਲਆਦੀਆਂ ਦਾ ਟੱਬਰ See the chapter |