ਗਿਣਤੀ 26:3 - ਪਵਿੱਤਰ ਬਾਈਬਲ3 ਇਹ ਯਰੀਹੋ ਦੇ ਸਾਹਮਣੇ ਪਾਸੇ ਯਰਦਨ ਨਦੀ ਦੇ ਨੇੜੇ ਸੀ। ਇਸ ਲਈ ਮੂਸਾ ਅਤੇ ਅਲਆਜ਼ਾਰ ਨੇ ਲੋਕਾਂ ਨਾਲ ਗੱਲ ਕੀਤੀ। ਉਨ੍ਹਾਂ ਨੇ ਆਖਿਆ, See the chapterਪਵਿੱਤਰ ਬਾਈਬਲ O.V. Bible (BSI)3 ਤਦ ਮੂਸਾ ਅਰ ਅਲਆਜ਼ਾਰ ਜਾਜਕ ਮੋਆਬ ਦੇ ਮਦਾਨ ਵਿੱਚ ਯਰਦਨ ਉਤੇ ਯਰੀਹੋ ਕੋਲ ਉਨ੍ਹਾਂ ਨੂੰ ਬੋਲੇ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਮੂਸਾ ਅਤੇ ਅਲਆਜ਼ਾਰ ਜਾਜਕ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ, ਉਨ੍ਹਾਂ ਨੂੰ ਬੋਲੇ, See the chapter |