ਗਿਣਤੀ 26:33 - ਪਵਿੱਤਰ ਬਾਈਬਲ33 ਸਲਾਫ਼ਹਾਦ ਹੇਫ਼ਰ ਦਾ ਪੁੱਤਰ ਸੀ। ਪਰ ਉਸ ਦਾ ਕੋਈ ਪੁੱਤਰ ਨਹੀਂ ਸੀ-ਸਿਰਫ਼ ਧੀਆਂ ਸਨ। ਉਸ ਦੀਆਂ ਧੀਆਂ ਦੇ ਨਾਮ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ। See the chapterਪਵਿੱਤਰ ਬਾਈਬਲ O.V. Bible (BSI)33 ਅਤੇ ਸਲਾਫ਼ਹਾਦ ਹੇਫ਼ਰ ਦੇ ਪੁੱਤ੍ਰ ਨਹੀਂ ਪਰ ਧੀਆਂ ਸਨ ਅਤੇ ਸਲਾਫ਼ਹਾਦ ਦੀਆਂ ਧੀਆਂ ਦੇ ਨਾਉਂ ਮਹਲਾਹ ਅਰ ਨੋਆਹ ਅਰ ਹਾਗਲਾਹ ਅਰ ਮਿਲਕਾਹ ਅਰ ਤਿਰਸਾਹ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਅਤੇ ਸਲਾਫ਼ਹਾਦ ਹੇਫ਼ਰ ਦੇ ਪੁੱਤਰ ਕੋਲ ਪੁੱਤਰ ਨਹੀਂ ਪਰ ਧੀਆਂ ਸਨ ਅਤੇ ਸਲਾਫ਼ਹਾਦ ਦੀਆਂ ਧੀਆਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ ਸਨ। See the chapter |