ਗਿਣਤੀ 26:37 - ਪਵਿੱਤਰ ਬਾਈਬਲ37 ਇਹ ਅਫ਼ਰਾਈਮ ਪਰਿਵਾਰ-ਸਮੂਹ ਦੇ ਪਰਿਵਾਰ ਸਨ। ਕੁੱਲ ਆਦਮੀਆਂ ਦੀ ਗਿਣਤੀ 32,500 ਸੀ। ਉਹ ਸਾਰੇ ਲੋਕ ਯੂਸੁਫ਼ ਦੇ ਪਰਿਵਾਰ-ਸਮੂਹ ਵਿੱਚੋਂ ਸਨ। See the chapterਪਵਿੱਤਰ ਬਾਈਬਲ O.V. Bible (BSI)37 ਏਹ ਅਫ਼ਰਈਮ ਦੇ ਪੁੱਤ੍ਰਾਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਓਹ ਬੱਤੀ ਹਜ਼ਾਰ ਪੰਜ ਸੌ ਸਨ ਇਹ ਯੂਸੁਫ਼ ਦੇ ਪੁੱਤ੍ਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਇਹ ਇਫ਼ਰਾਈਮ ਦੇ ਪੁੱਤਰਾਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਬੱਤੀ ਹਜ਼ਾਰ ਪੰਜ ਸੌ ਸਨ। ਇਹ ਯੂਸੁਫ਼ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ। See the chapter |