ਗਿਣਤੀ 26:4 - ਪਵਿੱਤਰ ਬਾਈਬਲ4 “ਤੁਹਾਨੂੰ ਹਰ ਉਸ ਬੰਦੇ ਦੀ ਗਿਣਤੀ ਕਰਨੀ ਚਾਹੀਦੀ ਹੈ ਜਿਹੜਾ 20 ਸਾਲਾਂ ਜਾਂ ਇਸਤੋਂ ਵਡੇਰੀ ਉਮਰ ਦਾ ਹੈ। ਯਹੋਵਾਹ ਨੇ ਮੂਸਾ ਨੂੰ ਇਹ ਆਦੇਸ਼ ਦਿੱਤਾ ਸੀ।” ਇਹ ਇਸਰਾਏਲ ਦੇ ਉਨ੍ਹਾਂ ਲੋਕਾਂ ਦੀ ਸੂਚੀ ਹੈ ਜਿਹੜੇ ਮਿਸਰ ਵਿੱਚੋਂ ਬਾਹਰ ਆਏ ਸਨ: See the chapterਪਵਿੱਤਰ ਬਾਈਬਲ O.V. Bible (BSI)4 ਵੀਹ ਵਰਿਹਾਂ ਅਰ ਉੱਪਰ ਦੇ ਮਨੁੱਖਾਂ ਦੀ ਗਿਣਤੀ ਕਰੋ ਜਿਵੇਂ ਯਹੋਵਾਹ ਨੇ ਮੂਸਾ ਅਰ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਜਦ ਓਹ ਮਿਸਰ ਦੇਸ ਤੋਂ ਨਿੱਕਲ ਰਹੇ ਸਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਵੀਹ ਸਾਲ ਅਤੇ ਉੱਪਰ ਦੇ ਮਨੁੱਖਾਂ ਦੀ ਗਿਣਤੀ ਕਰੋ ਜਿਵੇਂ ਯਹੋਵਾਹ ਨੇ ਮੂਸਾ ਅਤੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲ ਰਹੇ ਸਨ। See the chapter |