Online Bible

- Advertisements -




ਗਿਣਤੀ 26:42 - ਪਵਿੱਤਰ ਬਾਈਬਲ

42 ਦਾਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਸ਼ੂਹਾਮ-ਸ਼ੂਹਾਮੀਆਂ ਪਰਿਵਾਰ-ਸਮੂਹ। ਇਹ ਦਾਨ ਦੇ ਪਰਿਵਾਰ-ਸਮੂਹ ਦਾ ਪਰਿਵਾਰ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

42 ਦਾਨ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,- ਸ਼ੂਹਾਮ ਤੋਂ ਸ਼ਹਾਮੀਆਂ ਦਾ ਟੱਬਰ, ਏਹ ਦਾਨੀਆਂ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

42 ਦਾਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸ਼ੂਹਾਮ ਤੋਂ ਸ਼ੂਹਾਮੀਆਂ ਦਾ ਟੱਬਰ, ਇਹ ਦਾਨੀਆਂ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ।

See the chapter Copy




ਗਿਣਤੀ 26:42

Follow us:

Advertisements


Advertisements