ਗਿਣਤੀ 26:44 - ਪਵਿੱਤਰ ਬਾਈਬਲ44 ਆਸ਼ੇਰ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਯਿਮਨਾਹ – ਯਿਮਨਾਹੀਆਂ ਪਰਿਵਾਰ। ਯਿਸ਼ਵੀ – ਯਿਸ਼ਵੀਆਂ ਪਰਿਵਾਰ। ਬਰੀਯਾਹ – ਬਰੀਈਆਂ ਪਰਿਵਾਰ। See the chapterਪਵਿੱਤਰ ਬਾਈਬਲ O.V. Bible (BSI)44 ਆਸ਼ੇਰ ਦੇ ਪੁੱਤ੍ਰ ਆਪਣਿਆਂ ਟੱਬਰਾਂ ਅਨੁਸਾਰ,- ਯਿਮਨਾਹ ਤੋਂ ਯਿਮਨਾਹੀਆਂ ਦਾ ਟੱਬਰ, ਯਿਸ਼ਵੀ ਤੋਂ ਯਿਸ਼ਵੀਆਂ ਦਾ ਟੱਬਰ, ਬਰਹੀਯਾਹ ਤੋਂ ਬਰੀਈਆਂ ਦਾ ਟੱਬਰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਆਸ਼ੇਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਯਿਮਨਾਹ ਤੋਂ ਯਿਮਨਾਹੀਆਂ ਦਾ ਟੱਬਰ, ਯਿਸ਼ਵੀ ਤੋਂ ਯਿਸ਼ਵੀਆਂ ਦਾ ਟੱਬਰ, ਬਰੀਆਹ ਤੋਂ ਬਰੀਈਆਂ ਦਾ ਟੱਬਰ See the chapter |