ਗਿਣਤੀ 26:5 - ਪਵਿੱਤਰ ਬਾਈਬਲ5 ਇਹ ਰਊਬੇਨ ਦੇ ਪਰਿਵਾਰ ਦੇ ਲੋਕ ਹਨ। (ਰਊਬੇਨ ਇਸਰਾਏਲ) ਦਾ ਪਹਿਲੋਠਾ ਪੁੱਤਰ ਸੀ। ਪਰਿਵਾਰ ਸਨ: ਹਨੋਕ – ਹਨੋਕੀਆ ਪਰਿਵਾਰ। ਪੱਲੂ – ਪੱਲੂਆ ਪਰਿਵਾਰ। See the chapterਪਵਿੱਤਰ ਬਾਈਬਲ O.V. Bible (BSI)5 ਰਊਬੇਨ ਇਸਰਾਏਲ ਦਾ ਪਲੋਠਾ। ਰਊਬੇਨ ਦੇ ਪੁੱਤ੍ਰ,– ਹਨੋਕ ਤੋਂ ਹਨੋਕੀਆਂ ਦਾ ਟੱਬਰ, ਪੱਲੂ ਤੋਂ ਪੱਲੂਆਂ ਦਾ ਟੱਬਰ, ਹਸਰੋਣ ਤੋਂ ਹੱਸਰੋਣੀਆਂ ਦਾ ਟੱਬਰ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਰਊਬੇਨ ਇਸਰਾਏਲ ਦਾ ਪਹਿਲੌਠਾ। ਰਊਬੇਨ ਦੇ ਪੁੱਤਰ, ਹਨੋਕ ਤੋਂ ਹਨੋਕੀਆਂ ਦਾ ਪਰਿਵਾਰ, ਪੱਲੂ ਤੋਂ ਪੱਲੂਆਂ ਦਾ ਪਰਿਵਾਰ, ਹਸਰੋਨ ਤੋਂ ਹਸਰੋਨੀਆਂ ਦਾ ਪਰਿਵਾਰ, See the chapter |