ਗਿਣਤੀ 26:53 - ਪਵਿੱਤਰ ਬਾਈਬਲ53 “ਧਰਤੀ ਫ਼ੇਰ ਵੰਡੀ ਜਾਵੇਗੀ ਅਤੇ ਇਨ੍ਹਾਂ ਲੋਕਾਂ ਨੂੰ ਦਿੱਤੀ ਜਾਵੇਗੀ। ਹਰੇਕ ਪਰਿਵਾਰ-ਸਮੂਹ ਨੂੰ ਗਿਣਤੀ ਕੀਤੇ ਗਏ ਲੋਕਾਂ ਲਈ ਧਰਤੀ ਮਿਲੇਗੀ। See the chapterਪਵਿੱਤਰ ਬਾਈਬਲ O.V. Bible (BSI)53 ਇਨ੍ਹਾਂ ਦੀ ਮਿਲਖ ਲਈ ਧਰਤੀ ਇਨ੍ਹਾਂ ਦੇ ਨਾਮਾਂ ਦੇ ਲੇਖੇ ਅਨੁਸਾਰ ਵੰਡੀ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ53 ਇਨ੍ਹਾਂ ਦੀ ਜ਼ਮੀਨ ਇਨ੍ਹਾਂ ਦੇ ਨਾਮਾਂ ਦੇ ਲੇਖੇ ਅਨੁਸਾਰ ਵੰਡੀ ਜਾਵੇ See the chapter |