Online Bible

- Advertisements -




ਗਿਣਤੀ 26:54 - ਪਵਿੱਤਰ ਬਾਈਬਲ

54 ਵੱਡੇ ਪਰਿਵਾਰ ਨੂੰ ਵੱਧੇਰੇ ਧਰਤੀ ਮਿਲੇਗੀ ਅਤੇ ਛੋਟੇ ਪਰਿਵਾਰ ਨੂੰ ਘੱਟ ਧਰਤੀ ਮਿਲੇਗੀ। ਉਹ ਧਰਤੀ ਜਿਹੜੀ ਉਨ੍ਹਾਂ ਨੂੰ ਮਿਲੇਗੀ ਉਹ ਗਿਣਤੀ ਕੀਤੇ ਹੋਏ ਲੋਕਾਂ ਦੇ ਬਰਾਬਰ ਹੋਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

54 ਬਹੁਤਿਆਂ ਲਈ ਤੂੰ ਵੱਡੀ ਮਿਲਖ ਦੇਈਂ ਅਤੇ ਥੋੜਿਆਂ ਲਈ ਛੋਟੀ ਮਿਲਖ ਦੇਈਂ। ਹਰ ਇੱਕ ਨੂੰ ਆਪਣੀ ਗਿਣਤੀ ਅਨੁਸਾਰ ਮਿਲਖ ਦਿੱਤੀ ਜਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

54 ਬਹੁਤਿਆਂ ਲਈ ਤੂੰ ਵੱਡੀ ਜ਼ਮੀਨ ਦੇਈਂ। ਅਤੇ ਥੋੜ੍ਹਿਆਂ ਲਈ ਛੋਟੀ ਜ਼ਮੀਨ ਦੇਈਂ। ਹਰ ਇੱਕ ਨੂੰ ਆਪਣੀ ਗਿਣਤੀ ਅਨੁਸਾਰ ਜ਼ਮੀਨ ਦਿੱਤੀ ਜਾਵੇ।

See the chapter Copy




ਗਿਣਤੀ 26:54

Follow us:

Advertisements


Advertisements