ਗਿਣਤੀ 26:55 - ਪਵਿੱਤਰ ਬਾਈਬਲ55 ਪਰ ਤੁਹਾਨੂੰ ਗੁਣੇ ਪਾਕੇ ਨਿਆਂ ਕਰਨਾ ਚਾਹੀਦਾ ਹੈ ਕਿ ਕਿਹੜੇ ਪਰਿਵਾਰ ਨੂੰ ਧਰਤੀ ਦਾ ਕਿਹੜਾ ਭਾਗ ਮਿਲੇਗਾ। ਹਰੇਕ ਪਰਿਵਾਰ-ਸਮੂਹ ਆਪਣਾ ਹਿੱਸਾ ਪ੍ਰਾਪਤ ਕਰੇਗਾ ਅਤੇ ਇਸਤੋਂ ਬਾਦ ਉਸ ਧਰਤੀ ਨੂੰ ਨਾਮ ਦਿੱਤਾ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)55 ਤਾਂ ਵੀ ਗੁਣੇ ਪਾ ਕੇ ਧਰਤੀ ਵੰਡੀ ਜਾਵੇ। ਉਨ੍ਹਾਂ ਦੇ ਪਿਉ ਦਾਦਿਆਂ ਦਿਆਂ ਗੋਤਾਂ ਦੇ ਨਾਮਾਂ ਅਨੁਸਾਰ ਓਹ ਮਿਲਖ ਲੈਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ55 ਤਾਂ ਵੀ ਚਿੱਠੀਆਂ ਪਾ ਕੇ ਧਰਤੀ ਵੰਡੀ। ਉਨ੍ਹਾਂ ਦੇ ਪੁਰਖਿਆਂ ਦਿਆਂ ਗੋਤਾਂ ਦੇ ਨਾਮਾਂ ਅਨੁਸਾਰ ਉਹ ਜ਼ਮੀਨ ਲੈਣ। See the chapter |