ਗਿਣਤੀ 26:57 - ਪਵਿੱਤਰ ਬਾਈਬਲ57 ਉਨ੍ਹਾਂ ਨੇ ਲੇਵੀ ਦੇ ਪਰਿਵਾਰ-ਸਮੂਹ ਦੀ ਗਿਣਤੀ ਵੀ ਕੀਤੀ। ਲੇਵੀ ਦੇ ਪਰਿਵਾਰ – ਸਮੂਹ ਦੇ ਪਰਿਵਾਰ ਇਹ ਹਨ: ਗੇਰਸ਼ੋਨ – ਗੇਰਸ਼ੋਨੀਆ ਪਰਿਵਾਰ। ਕਹਾਥ – ਕਹਾਥੀਆ ਪਰਿਵਾਰ। ਮਰਾਰੀ – ਮਰਾਰੀਆ ਪਰਿਵਾਰ। See the chapterਪਵਿੱਤਰ ਬਾਈਬਲ O.V. Bible (BSI)57 ਏਹ ਲੇਵੀ ਦੇ ਗਿਣੇ ਹੋਏ ਆਪਣਿਆਂ ਟੱਬਰਾਂ ਅਨੁਸਾਰ ਹਨ,- ਗੇਰਸ਼ੋਨ ਤੋਂ ਗੇਰਸ਼ੋਨੀਆਂ ਦਾ ਟੱਬਰ, ਕਹਾਥ ਤੋਂ ਕਹਾਥੀਆਂ ਦਾ ਟੱਬਰ, ਮਰਾਰੀ ਤੋਂ ਮਰਾਰੀਆਂ ਦਾ ਟੱਬਰ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ57 ਇਹ ਲੇਵੀ ਦੇ ਗਿਣੇ ਹੋਏ ਆਪਣਿਆਂ ਟੱਬਰਾਂ ਅਨੁਸਾਰ ਹਨ, ਗੇਰਸ਼ੋਨ ਤੋਂ ਗੇਰਸ਼ੋਨੀਆਂ ਦਾ ਟੱਬਰ, ਕਹਾਥ ਤੋਂ ਕਹਾਥੀਆਂ ਦਾ ਟੱਬਰ, ਮਰਾਰੀ ਤੋਂ ਮਰਾਰੀਆਂ ਦਾ ਟੱਬਰ See the chapter |